ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ's image
1 min read

ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ

Bulleh ShahBulleh Shah
0 Bookmarks 196 Reads0 Likes


ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ ।
ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ ।
ਖੁਦੀ ਖੋਈ ਅਪਨਾ ਪਦ ਚੀਤਾ, ਤਬ ਹੋਈ ਗੱਲ ਖ਼ੈਰ ।
ਲੱਥੇ ਪਗੜੇ ਪਹਿਲੇ ਘਰ ਥੀਂ, ਕੌਣ ਕਰੇ ਨਿਰਵੈਰ ?
ਬੁੱਲ੍ਹਾ ਸ਼ਹੁ ਹੈ ਦੋਹੀਂ ਜਹਾਨੀਂ, ਕੋਈ ਨਾ ਦਿਸਦਾ ਗ਼ੈਰ ।

No posts

Comments

No posts

No posts

No posts

No posts